Genre

ਰਹੱਸਵਾਦ (ਯੂਨਾਨੀ: μυστικός, ਮਿਸਟੀਕੋਸ) ਯਥਾਰਥ ਦੇ ਅਜਿਹੇ ਪਹਿਲੂਆਂ ਦੇ ਅਨੁਭਵ ਅਤੇ ਪ੍ਰਗਟਾ ਨੂੰ ਕਹਿੰਦੇ ਜਿਹਨਾਂ ਦਾ ਗਿਆਨ ਆਮ ਇਨਸਾਨੀ ਬੌਧਿਕ ਸ਼ਕਤੀਆਂ ਨਾਲ ਨਹੀਂ ਹੁੰਦਾ। ਇਹ ਅਜਿਹੇ ਵਰਤਾਰਿਆਂ ਨਾਲ ਸੰਬੰਧਿਤ ਹੈ ਜੋ ਇਸ ਦੁਨੀਆਂ ਦੇ ਨਹੀਂ ਹੁੰਦੇ। ਸਰਬਉਚ ਹਸਤੀ ਨਾਲ ਸੰਬੰਧਾਂ ਦੇ ਅਨੁਭਵ ਵੀ ਇਸੇ ਖੰਡ ਵਿੱਚ ਹਨ। ਯੂਨਾਨੀ, ਯਹੂਦੀ, ਇਸਾਈ, ਇਸਲਾਮੀ, ਸੂਫ਼ੀ, ਹਿੰਦੂ ਅਤੇ ਸਿੱਖ ਹਰੇਕ ਧਰਮ ਧਾਰਾ ਦਾ ਆਪਣੇ ਆਪਣੇ ਰੰਗ ਦਾ ਰਹੱਸਵਾਦ ਮਿਲਦਾ ਹੈ। ਦਰਸ਼ਨ ਅਤੇ ਕਵਿਤਾ ਵਿੱਚ ਇਸ ਦਾ ਪ੍ਰਗਟਾ ਬਹੁਤ ਵਿਆਪਕ ਹੈ। Source: Wikipedia (pa)

Genre - wd:Q45996

Welcome to Inventaire

the library of your friends and communities
learn more
you are offline