Subject

photo credits: Wikimedia Commons

ਦੱਖਣ-ਪੂਰਬੀ ਏਸ਼ੀਆ ਏਸ਼ੀਆ ਦਾ ਉਪ-ਖੇਤਰ ਹੈ ਜਿਸ ਵਿੱਚ ਚੀਨ ਦੇ ਦੱਖਣ, ਭਾਰਤ ਦੇ ਪੂਰਬ, ਨਿਊ ਗਿਨੀ ਦੇ ਪੱਛਮ ਅਤੇ ਆਸਟਰੇਲੀਆ ਦੇ ਉੱਤਰ ਵੱਲ ਪੈਂਦੇ ਦੇਸ਼ ਸ਼ਾਮਲ ਹਨ। ਇਸ ਵਿੱਚ ਦੋ ਭੂਗੋਲਕ ਖੇਤਰ ਸ਼ਾਮਲ ਹਨ: ਮੁੱਖਦੀਪੀ ਦੱਖਣ-ਪੂਰਬੀ ਏਸ਼ੀਆ ਜਿਹਨੂੰ ਹਿੰਦਚੀਨ ਵੀ ਆਖਿਆ ਜਾਂਦਾ ਹੈ ਅਤੇ ਜਿਸ ਵਿੱਚ ਕੰਬੋਡੀਆ, ਲਾਓਸ, ਮਿਆਂਮਾਰ, ਥਾਈਲੈਂਡ, ਵੀਅਤਨਾਮ ਅਤੇ ਪਰਾਇਦੀਪੀ ਮਲੇਸ਼ੀਆ ਸ਼ਾਮਲ ਹਨ ਅਤੇ ਸਮੁੰਦਰੀ ਦੱਖਣ-ਪੂਰਬੀ ਏਸ਼ੀਆ ਜਿਸ ਵਿੱਚ ਬਰੂਨਾਏ, ਪੂਰਬੀ ਮਲੇਸ਼ੀਆ, ਪੂਰਬੀ ਤਿਮੋਰ, ਇੰਡੋਨੇਸ਼ੀਆ, ਫ਼ਿਲਪੀਨਜ਼, ਕ੍ਰਿਸਮਸ ਟਾਪੂ ਅਤੇ ਸਿੰਘਾਪੁਰ ਸ਼ਾਮਲ ਹਨ। Source: Wikipedia (pa)

Narratives set in ਦੱਖਣ-ਪੂਰਬੀ ਏਸ਼ੀਆ 2

Subject -

Welcome to inventaire

The library of your friends and communities
Learn more
you are offline