Subject

photo credits: Wikimedia Commons

ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਂਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ। Source: Wikipedia (pa)

Subject - wd:Q12271

Welcome to Inventaire

the library of your friends and communities
learn more
you are offline